Bal riar job news
job alert
New Govt Vacancy update
Sub Inspector Vacancy in Delhi Police and CAPF
New Govt Vacancy PPSC vaternary officer
New Govt Vacancy Labour Inspector
Indian Army Recruitment
New Govt Job 12 passed
ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਸਾਲਾਨਾ ਪ੍ਰਯੋਗੀ ਪ੍ਰੀਖਿਆਵਾਂ ਆਯੋਜਿਤ ਕਰਨ ਦੇ ਲਈ ਸਿੱਖਿਆ ਬੋਰਡ ਨੇ ਅੱਜ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਸਿੱਖਿਆ ਬੋਰਡ ਦੇ ਉਪ ਸਕੱਤਰ (ਸੀਨੀਅਰ ਸੈਕੰਡਰੀ ਕੰਡਕਟ) ਮਨਮੀਤ ਸਿੰਘ ਭੱਠਲ ਨੇ ਅੱਜ ਇੱਥੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 10ਵੀਂ ਜਮਾਤ ਦੀਆਂ ਪ੍ਰਯੋਗੀ ਪ੍ਰੀਖਿਆਵਾਂ 18 ਮਾਰਚ ਤੋਂ 6 ਅਪ੍ਰੈਲ ਤੱਕ ਕਰਵਾਈਆਂ ਜਾਣਗੀਆਂ।
ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਨੇੜੇ ਆਉਂਦੇ ਹੀ ਅਕਾਲੀ ਦਲ ਦੀਆਂ ਢੀਂਡਸਾ ਤੇ ਬੀਬੀ ਜਗੀਰ ਕੌਰ 'ਤੇ ਟਿਕੀਆਂ ਨਜ਼ਰਾਂ
ਇਸ ਦੇ ਨਾਲ ਹੀ 12ਵੀਂ ਜਮਾਤ ਦੀਆਂ ਪ੍ਰਯੋਗੀ ਪ੍ਰੀਖਿਆਵਾਂ 5 ਅਪ੍ਰੈਲ ਤੋਂ 27 ਅਪ੍ਰੈਲ ਤੱਕ ਹੋਣਗੀਆਂ। ਉਨ੍ਹਾਂ ਨੇ ਸਾਰੇ ਹੀ ਸਬੰਧਿਤ ਸਕੂਲਾਂ ਦੇ ਮੁਖੀਆਂ ਨੂੰ ਕਿਹਾ ਹੈ ਕਿ ਇਨ੍ਹਾਂ ਵਿਸ਼ਿਆਂ ਦੇ ਪ੍ਰੀਖਿਆਥੀਆਂ ਨੂੰ ਇਨ੍ਹਾਂ ਪ੍ਰੀਖਿਆਵਾਂ ਬਾਰੇ ਨੋਟ ਕਰਵਾ ਦਿੱਤਾ ਜਾਵੇ ਤਾਂ ਕਿ ਕੋਈ ਵੀ ਪ੍ਰੀਖਿਆਰਥੀ ਪ੍ਰੀਖਿਆ ਦੇਣ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਦੱਸਿਆ ਕਿ ਡੇਟਸ਼ੀਟ ਅਤੇ ਹੋਰ ਵਧੇਰੇ ਜਾਣਕਾਰੀ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in 'ਤੇ ਉਪਲੱਬਧ ਕਰਵਾ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਸੰਘਣੀ ਧੁੰਦ ਮਗਰੋਂ ਮੀਂਹ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ (ਵੀਡੀਓ)
ਉਨ੍ਹਾਂ ਕਿਹਾ ਕਿ ਲੋੜ ਪੈਣ 'ਤੇ ਈਮੇਲ [email protected] 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰਯੋਗੀ ਪ੍ਰੀਖਿਆਵਾਂ ਦੇ ਲਈ ਸਰਕਾਰ ਵੱਲੋਂ ਕੋਵਿਡ 19 ਸਬੰਧੀ ਸਮੇਂ-ਸਮੇਂ 'ਤੇ ਜਾਰੀ ਨਿਰਦੇਸ਼ਾਂ ਦੀ ਪਾਲਣਾ ਕਰਨਾ ਯਕੀਨੀ ਬਣਾਇਆ ਜਾਵੇ।
Home | Punjab School Education Board, Vidya Bhawan, Phase-8, SAS Nagar (Mohali), India Home | Punjab School Education Board, Vidya Bhawan, Phase-8, SAS Nagar (Mohali), India |
Upsc cds Recruitment 2024
Agniveer Army Recruitment 2023
Hurry up you can apply any Graduate job
Upsc civil service Recruitment
8th passed, 10th passed
Jawahar Navodaya vidiayala Admission
For 6 Class
UPSC Recruitment 2023
More Details on. You tube channel
Bal riar job news
CPRF ASI &Head Constable till date 30 January
Indian coast guard Recruitment
Click here to claim your Sponsored Listing.
Videos (show all)
Category
Contact the business
Telephone
Website
Address
143527
Gurdaspur, 143517
�..ਝੱਲੀਆ ਆਦਤਾਂ ਵੀ ਮੋਹ ਲੈਦੀਆ ਨੇ ਕਈਆ ਨੂੰ, ਹਰ ਵਾਰ ਸੂਰਤ ਵੇਖ ਕੇ ਮੁਹੱਬਤ ਨਹੀ ਹੁੰਦੀ... �...