Punjabi PAGE

Punjabi PAGE

only panjabi ithass related info and post

10/01/2024
10/01/2024
Char Sahibzade whatsapp status| Saheedi Status |#charsahibzade #ytshorts #sahidi #shortfeed 24/12/2023

Char Sahibzade whatsapp status| Saheedi Status |#charsahibzade #ytshorts #sahidi #shortfeed Char Sahibzade whatsapp status| Saheedi Status | ...

12/11/2023

ਜਹਾਂਗੀਰ ਵੱਲੋਂ ਵੱਖ-ਵੱਖ ਰਿਆਸਤਾਂ ਦੇ ਬਵੰਜਾਂ ਰਾਜਿਆਂ ਦੀਆਂ ਰਿਆਸਤਾਂ ਹਥਿਆਉਣ ਉਪਰੰਤ ਉਨ੍ਹਾਂ ਨੂੰ ਵੀ ਬੰਦੀ ਬਣਾ ਕੇ ਗਵਾਲੀਅਰ ਦੇ ਕਿਲ੍ਹੇ 'ਚ ਰੱਖਿਆ ਹੋਇਆ ਸੀ। ਕਿਲ੍ਹੇ ਵਿਚ ਗੁਰੂ ਸਾਹਿਬ ਨੇ ਸਰਕਾਰੀ ਖ਼ਜ਼ਾਨੇ 'ਚੋਂ ਆ ਰਿਹਾ ਭੋਜਨ ਖਾਣ ਤੋਂ ਇਨਕਾਰ ਕਰ ਦਿੱਤਾ। ਬੰਦੀ ਰਾਜੇ ਆਪਣੀ ਆਜ਼ਾਦੀ ਦਾ ਵਿਚਾਰ ਤਿਆਗ ਕੇ ਘੋਰ ਨਿਰਾਸ਼ਾ 'ਚ ਰਹਿ ਰਹੇ ਸਨ। ਗੁਰੂ ਸਾਹਿਬ ਨੇ ਬੰਦੀ ਬਣਾਏ ਜਾਣ ਨੂੰ ਪਰਮਾਤਮਾ ਦੀ ਮਿਹਰ ਵਜੋਂ ਸਵੀਕਾਰ ਕਰਦਿਆਂ ਰਾਜਿਆਂ ਨੂੰ ਸਮਝਾਇਆ ਕਿ ਜ਼ਾਲਮ ਸਿਰਫ਼ ਸਰੀਰ ਨੂੰ ਬੰਦੀ ਬਣਾ ਸਕਦੇ ਹਨ ਆਤਮਾ ਨੂੰ ਨਹੀਂ। ਗੁਰੂ ਸਾਹਿਬ ਨੇ ਫੁਰਮਾਇਆ ਕਿ ਇਸ ਨਾਲ ਸਾਨੂੰ ਪਰਮਾਤਮਾ ਦੇ ਸਿਮਰਨ 'ਚ ਵਧੇਰੇ ਸਮਾਂ ਬਿਤਾਉਣ ਦਾ ਅਵਸਰ ਮਿਲਿਆ ਹੈ। ਗੁਰੂ ਸਾਹਿਬ ਦੇ ਚੜ੍ਹਦੀ ਕਲਾ ਵਾਲੇ ਵਿਚਾਰਾਂ ਦਾ ਰਾਜਿਆਂ ਦੇ ਮਨਾਂ 'ਤੇ ਭਾਰੀ ਅਸਰ ਹੋਇਆ।

ਗੁਰੂ ਸਾਹਿਬ ਨੂੰ ਤਰਕਹੀਣ ਢੰਗ ਨਾਲ ਕਿਲ੍ਹੇ 'ਚ ਬੰਦੀ ਬਣਾਏ ਜਾਣ ਦਾ ਸਿੱਖਾਂ ਸਮੇਤ ਸਭਨਾਂ ਧਰਮਾਂ ਦੇ ਲੋਕਾਂ ਵੱਲੋਂ ਵਿਰੋਧ ਕੀਤੇ ਜਾਣ 'ਤੇ ਮੁਗ਼ਲ ਹਕੂਮਤ ਨੇ ਗੁਰੂ ਸਾਹਿਬ ਨੂੰ ਰਿਹਾਅ ਕਰਨ ਦਾ ਨਿਰਣਾ ਲਿਆ। ਗੁਰੂ ਸਾਹਿਬ ਨੇ ਮੁਗ਼ਲ ਹਕੂਮਤ ਅੱਗੇ ਆਪਣੀ ਰਿਹਾਈ ਦੇ ਨਾਲ ਬਵੰਜਾ ਰਾਜਿਆਂ ਦੀ ਰਿਹਾਈ ਦੀ ਸ਼ਰਤ ਰੱਖੀ। ਰਿਹਾਈ ਵੇਲੇ ਗੁਰੂ ਸਾਹਿਬ ਵੱਲੋਂ ਪਹਿਨੇ ਬਵੰਜਾ ਕਲੀਆਂ ਵਾਲੇ ਚੋਲੇ ਨਾਲ ਇਨ੍ਹਾਂ ਬਵੰਜਾ ਰਾਜਿਆਂ ਦੀ ਵੀ ਰਿਹਾਈ ਹੋਈ। ਕਿਲ੍ਹੇ 'ਚੋਂ ਰਿਹਾਈ ਉਪਰੰਤ ਗੁਰੂ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਤਾਂ ਸਿੱਖ ਸੰਗਤ ਨੇ ਉਨ੍ਹਾਂ ਦੀ ਆਮਦ ਦੀ ਖ਼ੁਸ਼ੀ 'ਚ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਤੇ ਆਤਿਸ਼ਬਾਜ਼ੀ ਦੇ ਨਾਲ-ਨਾਲ ਆਪਣੇ ਘਰਾਂ ਦੇ ਬਨੇਰਿਆਂ 'ਚ ਵੀ ਦੀਪਮਾਲਾ ਕੀਤੀ। ਉਸ ਦਿਨ ਤੋਂ ਸਿੱਖ ਕੌਮ ਦਾ ਦੀਵਾਲੀ ਨਾਲ ਸਬੰਧ ਹੋਰ ਗਹਿਰਾ ਹੋ ਗਿਆ ਤੇ ਸਿੱਖਾਂ ਨੇ ਦੀਵਾਲੀ ਦਾ ਤਿਉਹਾਰ 'ਬੰਦੀ ਛੋੜ ਦਿਵਸ' ਵਜੋਂ ਮਨਾਉਣਾ ਸ਼ੁਰੂ ਕੀਤਾ। ਸਿੱਖਾਂ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਈ ਜਾਂਦੀ ਦਿਵਾਲੀ ਵਿਸ਼ਵ ਪ੍ਰਸਿੱਧ ਹੈ ਤੇ ਇਸ ਮੌਕੇ ਆਤਿਸ਼ਬਾਜ਼ੀ ਤੇ ਦੀਪਮਾਲਾ ਦਾ ਨਜ਼ਾਰਾ ਵਿਲੱਖਣ ਹੁੰਦਾ ਹੈ। ਇਹ ਆਲੌਕਿਕ ਨਜ਼ਾਰਾ ਵੇਖਣ ਅਤੇ ਗੁਰੂ ਸਾਹਿਬ ਨੂੰ ਸੀਸ ਝੁਕਾਉਣ ਲਈ ਵੱਡੀ ਗਿਣਤੀ 'ਚ ਸੰਗਤਾਂ ਹਰ ਵਰ੍ਹੇ ਹੁਮ ਹੁੰਮਾ ਕੇ ਸ੍ਰੀ ਹਰਿਮੰਦਰ ਸਾਹਿਬ ਪੁੱਜਦੀਆਂ ਹਨ।

After Jahangir seized the principalities of fifty-two kings of different principalities, they were also kept captive in the Gwalior fort. In the fort, Guru Sahib refused to eat the food coming from the government treasury. The captive kings had given up the idea of their independence and were living in utter despair. Accepting the captivity as a mercy of God, Guru Sahib explained to the kings that tyrants can only capture the body and not the soul. Guru Sahib said that with this we have got an opportunity to spend more time in the meditation of God. Guru Sahib's progressive ideas had a great impact on the minds of the kings.

The Mughal government decided to release Guru Sahib when people of all religions, including Sikhs, protested against keeping Guru Sahib in the fort in an unreasonable manner. Guru Sahib made a condition for the release of fifty-two kings along with his own release before the Mughal government. These twenty-two kings were also released with the robe with fifty-two buds worn by Guru Sahib at the time of release. After being released from the fort, when Guru Sahib reached Sri Harmandir Sahib, the Sikh Sangat, in the joy of his arrival, lit Deepmalas and fireworks at Harmandir Sahib as well as in the banners of their houses. Since that day, the Sikh community's relationship with Diwali became more intense and Sikhs started celebrating the festival of Diwali as 'Bandi Chhor Diwas'. The Diwali celebrated by Sikhs at Sri Harmandir Sahib is world famous and the sight of fireworks and Deepmala is unique on this occasion. To see this supernatural sight and to pay obeisance to Guru Sahib, a large number of devotees reach Sri Harmandir Sahib every year.

12/11/2023

ਸਿੱਖ ਕੌਮ ਵੱਲੋਂ ਦੀਵਾਲੀ ਨੂੰ 'ਬੰਦੀ ਛੋੜ ਦਿਵਸ' ਵਜੋਂ ਮਨਾਉਣ ਦਾ ਸਬੰਧ ਛੇਵੇਂ ਪਤਾਸ਼ਾਹ ਗੁਰੂ ਹਰਗੋਬਿੰਦ ਸਾਹਿਬ ਦੀ 52 ਰਾਜਿਆਂ ਸਮੇਤ ਗਵਾਲੀਅਰ ਦੇ ਕਿਲ੍ਹੇ 'ਚੋਂ ਰਿਹਾਈ ਨਾਲ ਜੁੜਿਆ ਹੈ। ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਉਪਰੰਤ ਮੁਗ਼ਲਾਂ ਦੇ ਜਬਰ ਨਾਲ ਨਜਿੱਠਣ ਲਈ ਗੁਰੂ ਹਰਗੋਬਿੰਦ ਸਾਹਿਬ ਨੇ ਸਿੱਖ ਕੌਮ ਨੂੰ ਹਥਿਆਰਬੰਦ ਹੋਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਨੇ 'ਮੀਰੀ' ਤੇ 'ਪੀਰੀ' ਦੀਆਂ ਦੋ ਕਿਰਪਾਨਾਂ ਧਾਰਨ ਕੀਤੀਆਂ, ਸਿੱਖਾਂ ਨੂੰ ਘੋੜ ਸਵਾਰੀ ਸਮੇਤ ਯੁੱਧ ਕਲਾ 'ਚ ਨਿਪੁੰਨ ਹੋਣ ਦਾ ਸੰਦੇਸ਼ ਦਿੱਤਾ। ਗੁਰੂ ਸਾਹਿਬ ਨੇ ਅੰਮ੍ਰਿਤਸਰ ਵਿਚ ਸਿੱਖ ਕੌਮ ਸਬੰਧੀ ਨਿਰਣਿਆਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਕੀਤੀ।

The celebration of Diwali as 'Bandi Chod Diwas' by the Sikh community is related to the release of the sixth Patashah Guru Hargobind Sahib along with 52 kings from the Gwalior fort. After the martyrdom of Guru Arjan Dev Ji, Guru Hargobind Sahib gave a message to the Sikh community to arm themselves to deal with the oppression of the Mughals. He carried two kirpans of 'Miri' and 'Piri', giving a message to the Sikhs to master the art of war including horse riding. Guru Sahib established Sri Akal Takht Sahib in Amritsar for judgments regarding the Sikh community.

Want your place of worship to be the top-listed Place Of Worship in Ratia?
Click here to claim your Sponsored Listing.

Videos (show all)

ਜਹਾਂਗੀਰ ਵੱਲੋਂ ਵੱਖ-ਵੱਖ ਰਿਆਸਤਾਂ ਦੇ ਬਵੰਜਾਂ ਰਾਜਿਆਂ ਦੀਆਂ ਰਿਆਸਤਾਂ ਹਥਿਆਉਣ ਉਪਰੰਤ ਉਨ੍ਹਾਂ ਨੂੰ ਵੀ ਬੰਦੀ ਬਣਾ ਕੇ ਗਵਾਲੀਅਰ ਦੇ ਕਿਲ੍ਹੇ 'ਚ ...
ਸਿੱਖ ਕੌਮ ਵੱਲੋਂ ਦੀਵਾਲੀ ਨੂੰ 'ਬੰਦੀ ਛੋੜ ਦਿਵਸ' ਵਜੋਂ ਮਨਾਉਣ ਦਾ ਸਬੰਧ ਛੇਵੇਂ ਪਤਾਸ਼ਾਹ ਗੁਰੂ ਹਰਗੋਬਿੰਦ ਸਾਹਿਬ ਦੀ 52 ਰਾਜਿਆਂ ਸਮੇਤ ਗਵਾਲੀਅਰ ...

Website

Address

Bhullar Engg & Rep Works Ratia
Ratia
125051

Other Ratia places of worship (show all)
Shree Lakhdatar Shyam Pariwar Society,Ratia Shree Lakhdatar Shyam Pariwar Society,Ratia
Ratia, 125051

Shree Lakhdatar Shyam Pariwar Society, Ratia ik dharmik sanstha h

Peace of mind Peace of mind
Near Hanuman Mandir Ward No/8 City Ratia District Fatehabad
Ratia, 125051

In this stressful life, getting peace of mind,pray to God by watching the video of greatest god�?

Shri shivay Namah stubhyam Shri shivay Namah stubhyam
Ratia, 125051

ॐ नमः शिवाय। श्री शिवाय नमः स्तुभ्यम। ॐ तत्पुरशाय विद्महे, महादेवाय धीमहि, तनों रुद्र: प्रचोदयात। ॐ �

mere laddu hr mere laddu hr
Ratia
Ratia, 125051

"For sale: Laddu Gopal bed enthusiast. Lover of spirituality, seeker of peace. Bringing tranquility one sale at a time. DM for inquiries.

Door of salvation ministries Door of salvation ministries
185 Shergarh Dhani
Ratia, 125051

Door Of Salvation Ministries Always there to help You may lord Jesus bless you 'AMEN,

Pakke Beas wale Pakke Beas wale
Ratia

way to religion palace

ਗੁਰਦੁਆਰਾ ਅਜੀਤਸਰ ਸਾਹਿਬ / Gurudwara Ajitsar Sahib ਗੁਰਦੁਆਰਾ ਅਜੀਤਸਰ ਸਾਹਿਬ / Gurudwara Ajitsar Sahib
ਗੁਰਦੁਆਰਾ ਅਜੀਤਸਰ ਸਾਹਿਬ/Gurudwara Ajitsar Sahib, Hamjapur, Fatehabad Road
Ratia, 125051

ਗੁਰਦੁਆਰਾ ਅਜੀਤਸਰ ਸਾਹਿਬ, ਹਮਜਾਪੁਰ, ਰਤੀਆ🙏🏼 ਸੰਤ ਗਿਆਨੀ ਇੰਦਰਜੀਤ ਸਿੰਘ ਜੀ🙏🏼