Raman Batti

Raman Batti

waheguru ji

01/01/2023

ਸਾਰੇ ਦੋਸਤਾਂ ਮਿੱਤਰਾਂ ਨੂੰ ਨਵੇਂ ਸਾਲ ਦੀਆਂ ਲੱਖ ਲੱਖ ਮੁਬਾਰਕਾਂ, ਸਾਈਂ ਮੇਹਰ ਕਰੇ,

05/04/2022

ਦੂਜੇ ਪਾਤਸ਼ਾਹ ਸ਼੍ਰੀ ਗੁਰੂ ਅੰਗਦ ਦੇਵ ਜੀ ਦੇ 63 ਸਲੋਕ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਵਾਰਾਂ ਵਿੱਚ ਅੰਕਿਤ ਹਨ। ਇਹੋ ਆਪ ਜੀ ਦੀ ਸੰਪੂਰਣ ਰਚਨਾ ਹੈ। ਗੁਰਗੱਦੀ ਦੀ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਦਾ ਸਮਾਂ ਗੁਰੂ ਅੰਗਦ ਦੇਵ ਜੀ ਲਈ ਚੁਣੌਤੀ ਭਰਪੂਰ ਸੀ। ਅੱਜ ਸ਼੍ਰੀ ਗੁਰੂ ਅੰਗਦ ਦੇਵ ਜੀ ਦੇ ਜੋਤਿ ਜੋਤਿ ਦਿਵਸ ਤੇ ਉਨ੍ਹਾਂ ਨੂੰ ਕੋਟਿ ਕੋਟਿ ਪ੍ਰਣਾਮ।

04/04/2022
03/04/2022

❤️❤️❤️

Photos from Jagdeep Kamboj Goldy's post 03/04/2022
30/03/2022

Aam Aadmi Party - Punjab

30/03/2022

ਗੁਰੂ ਹਰਿਰਾਇ ਸਾਹਿਬ ਜੀ ਬਚਪਨ ਤੋਂ ਹੀ ਕੁਦਰਤ ਪ੍ਰੇਮੀ, ਸ਼ਾਂਤ ਸੁਭਾਅ, ਦਇਆ, ਕੋਮਲਤਾ ਜਿਹੇ ਸਦਗੁਣਾਂ ਦੇ ਧਾਰਨੀ ਸਨ। ਆਰੰਭਕ ਅਧਿਆਤਮਕ ਤੇ ਸੰਸਾਰਕ, ਸਰੀਰਿਕ ਸਿੱਖਿਆ ਅਤੇ ਸ਼ਸ਼ਤਰ ਵਿੱਦਿਆ ਵੀ ਆਪ ਜੀ ਨੇ ਗੁਰੂ ਹਰਿਗੋਬਿੰਦ ਪਾਤਸ਼ਾਹ ਦੀ ਦੇਖ-ਰੇਖ ਵਿੱਚ ਪ੍ਰਾਪਤ ਕੀਤੀ। ਆਪ ਜੀ ਸੁਭਾਅ ਦੇ ਨਰਮ, ਸਰੀਰ ਦੇ ਤਕੜੇ ਅਤੇ ਅਧਿਆਤਮਕ ਪੱਖੋਂ ਬਹੁਤ ਬਲਵਾਨ ਤੇ ਵਿਰਸੇ ਤੋਂ ਅਮੀਰ ਸਨ। ਉਨ੍ਹਾਂ ਦੇ ਗੁਰਤਾ ਗੱਦੀ ਦਿਵਸ ਦੀਆਂ ਸਮੂਹ ਸਿੱਖ ਸੰਗਤਾਂ ਨੂੰ ਲੱਖ ਲੱਖ ਵਧਾਈਆਂ।

26/03/2022

ਪ੍ਰਾਈਵੇਟ ਸਕੂਲਾਂ ਨਾਲ ਸੰਬੰਧਤ ਸ਼ਿਕਾਇਤਾਂ ਦਰਜ ਕਰਾ ਸਕਦੇ ਹਨ :
9554000001 (ਸਿੱਖਿਆ ਮੰਤਰੀ ਪੰਜਾਬ),
9814406050, 9872223401 (ਪੀ.ਏ)

24/03/2022
23/03/2022
23/03/2022

ਪੰਜਾਬ ਦੀ ਧਰਤੀ ਨੇ ਅਨੇਕਾਂ ਸੂਰਬੀਰਾਂ, ਯੋਧਿਆਂ ਅਤੇ ਪਰਉਪਕਾਰੀਆਂ ਨੂੰ ਜਨਮ ਦਿੱਤਾ। ਪ੍ਰੋ. ਪੂਰਨ ਸਿੰਘ ਦੇ ਅਨੁਸਾਰ ਇਸ ਧਰਤੀ ਉਤੇ ਗੁਰੂਆਂ ਦੀ ਬਖਸ਼ਿਸ਼ ਹੈ। ਇਸੇ ਲਈ ਇੱਥੇ ਅਨੇਕਾਂ ਮਹਾਂਪੁਰਖਾਂ ਨੇ ਜਨਮ ਲਿਆ, ਜਿਨ੍ਹਾਂ ਵਿਚੋਂ ਅਜ਼ਾਦੀ ਦੀਆਂ ਸੰਘਰਸ਼ਮਈ ਗਤੀਵਿਧੀਆਂ ਵਿਚ ਭਰਪੂਰ ਯੋਗਦਾਨ ਪਾਣ ਵਾਲੇ ਮਰਜੀਵੜਿਆਂ ਦੀ ਸੂਚੀ ਬਹੁਤ ਲੰਮੀ ਹੈ। ਇਸ ਸੂਚੀ ਦੇ ਸਿਖਰ ਉਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਨਾਮ ਬਿਰਾਜਮਾਨ ਹੈ। ਸਲਾਮ ਹੈ ਇਨ੍ਹਾਂ ਮਹਾਨ ਯੋਧਿਆਂ ਨੂੰ ਜਿਨ੍ਹਾਂ ਨੇ ਹੱਸਦੇ ਹੱਸਦੇ ਦੇਸ਼ ਦੀ ਅਜਾਦੀ ਲਈ ਆਪਣੀ ਮੌਤ ਕਬੂਲੀ।

19/03/2022

"ਹੁਣ ਬਣੇਗਾ ਸਾਡਾ ਪੰਜਾਬ ਰੰਗਲਾ
ਹੁਣ ਹੋਏਗੀ ਪੰਜਾਬ ਦੀ ਸ਼ਾਨ ਮੁੜ ਬਹਾਲ"

Bhagwant Mann

18/03/2022

ਕੁਲਤਾਰ ਸਿੰਘ ਸੰਧਵਾਂ ਹੋਣਗੇ ਪੰਜਾਬ ਵਿਧਾਨ ਸਭਾ ਦੇ ਸਪੀਕਰ

18/03/2022

ਪੰਜਾਬ ਦਾ ਨਵਾਂ ਮੰਤਰੀ ਮੰਡਲ ਕੱਲ੍ਹ ਸਹੁੰ ਚੁੱਕੇਗਾ।
ਪੰਜਾਬ ਦੇ ਹੋਣ ਵਾਲੇ ਸਾਰੇ ਮੰਤਰੀਆਂ ਨੂੰ ਬਹੁਤ ਬਹੁਤ ਮੁਬਾਰਕਾਂ।
ਪੰਜਾਬ ਦੇ ਲੋਕਾਂ ਨੇ ਬਹੁਤ ਵੱਡੀ ਜ਼ਿੰਮੇਵਾਰੀ ਦਿੱਤੀ ਹੈ,
ਦਿਨ ਰਾਤ ਮਿਹਨਤ ਕਰਕੇ ਲੋਕਾਂ ਦੀ ਸੇਵਾ ਕਰਨੀ ਹੈ ਅਤੇ ਇੱਕ ਇਮਾਨਦਾਰ ਸਰਕਾਰ ਦੇਣੀ ਹੈ,
ਅਸੀਂ ਰੰਗਲਾ ਪੰਜਾਬ ਬਣਾਉਣਾ ਹੈ|
Aam Aadmi Party - Punjab

18/03/2022

ਆਪ ਸਭ ਨੂੰ ਖੁਸ਼ੀਆਂ ਭਰੀ, ਰੰਗੀਨ ਅਤੇ ਸ਼ਾਨਦਾਰ ਹੋਲੀ ਲਈ ਦਿਲ ਦੀ ਗਹਿਰਾਈ 'ਚੋਂ ਸ਼ੁਭਕਾਮਨਾਵਾਂ। ਪਰਮਾਤਮਾ ਮਿਹਰਾਂ ਕਰੇ ਅਤੇ ਰੰਗਾਂ ਭਰਿਆ ਇਹ ਤਿਉਹਾਰ ਸਭ ਦੀਆਂ ਜ਼ਿੰਦਗੀਆਂ ਵਿੱਚ ਉਮੀਦਾਂ, ਖੁਸ਼ਹਾਲੀ ਅਤੇ ਉਤਸ਼ਾਹ ਲਿਆਵੇ। ਸੁਰੱਖਿਅਤ ਰਹੋ ਅਤੇ ਰੰਗਾਂ ਭਰੇ ਇਸ ਤਿਉਹਾਰ ਦਾ ਭਰਪੂਰ ਅਨੰਦ ਲਓ।

Telephone

Website