BABA CARS ZIRA

BABA CARS ZIRA

You may also like

Holka Rentals
Holka Rentals

Contact information, map and directions, contact form, opening hours, services, ratings, photos, videos and announcements from BABA CARS ZIRA, Makhu Road zira, Zira.

11/11/2018

[11/11, 5:30 AM] sikhisidhak Group::
Kanpur::

sikhisidhak:
AJ DA MUKHWAAK JI:
SACHKHAND SHRI HARMANDAR SAHIB JI TOU:
AMRITSAR
11-11-2018
ANG-554*

ਸਲੋਕੁ ਮ: ੩ ॥

ਨਾਨਕ ਬਿਨੁ ਸਤਿਗੁਰ ਭੇਟੇ ਜਗੁ ਅੰਧੁ ਹੈ ਅੰਧੇ ਕਰਮ ਕਮਾਇ ॥ ਸਬਦੈ ਸਿਉ ਚਿਤੁ ਨ ਲਾਵਈ ਜਿਤੁ ਸੁਖੁ ਵਸੈ ਮਨਿ ਆਇ ॥ ਤਾਮਸਿ ਲਗਾ ਸਦਾ ਫਿਰੈ ਅਹਿਨਿਸਿ ਜਲਤੁ ਬਿਹਾਇ ॥ ਜੋ ਤਿਸੁ ਭਾਵੈ ਸੋ ਥੀਐ ਕਹਣਾ ਕਿਛੂ ਨ ਜਾਇ ॥੧॥ ਮ: ੩ ॥ ਸਤਿਗੁਰੂ ਫੁਰਮਾਇਆ ਕਾਰੀ ਏਹ ਕਰੇਹੁ ॥ ਗੁਰੂ ਦੁਆਰੈ ਹੋਇ ਕੈ ਸਾਹਿਬੁ ਸੰਮਾਲੇਹੁ ॥ ਸਾਹਿਬੁ ਸਦਾ ਹਜੂਰਿ ਹੈ ਭਰਮੈ ਕੇ ਛਉੜ ਕਟਿ ਕੈ ਅੰਤਰਿ ਜੋਤਿ ਧਰੇਹੁ ॥ ਹਰਿ ਕਾ ਨਾਮੁ ਅੰਮ੍ਰਿਤੁ ਹੈ ਦਾਰੂ ਏਹੁ ਲਾਏਹੁ ॥ ਸਤਿਗੁਰ ਕਾ ਭਾਣਾ ਚਿਤਿ ਰਖਹੁ ਸੰਜਮੁ ਸਚਾ ਨੇਹੁ ॥ ਨਾਨਕ ਐਥੈ ਸੁਖੈ ਅੰਦਰਿ ਰਖਸੀ ਅਗੈ ਹਰਿ ਸਿਉ ਕੇਲ ਕਰੇਹੁ ॥੨॥

💐💐🙏🙏🙏🙏🙏💐💐
Waheguru waheguru
Waheguru waheguru
Waheguru ji💐💐💐💐

07/11/2018

Photos from BABA CARS ZIRA's post

20/11/2017

Global Informers

WOW (Y)

04/11/2017

ਸਿੱਖ ਧਰਮ ਦੇ ਬਾਨੀ ਅਤੇ ੴ ਦਾ ਉਪਦੇਸ਼ ਦੇਣ ਵਾਲੇ,ਸਰਬੱਤ ਦਾ ਭਲਾ ਕਰਨ ਵਾਲੇ
ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਦੀਆਂ ਬਹੁਤ ਬਹੁਤ ਵਧਾਈਆਂ।
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫ਼ਤਹਿ ।

20/10/2017

ਬਾਬਾ ਵਿਸ਼ਕਰਮਾ ਜੀ ਦੇ ਜਨਮ ਦਿਹਾੜੇ
ਤੇ ਆਪ ਸਭ ਨੂੰ ਬਹੁਤ ਬਹੁਤ ਵਧਾਈ ਹੋਵੇ ਜੀ

19/10/2017

**ਸਤਿਗੁਰ ਬੰਦੀਛੋੜ ਹੈ
ਜੀਵਨ ਮੁਕਤ ਕਰੇ ਉਡੀਨਾ**

ਬੰਦੀ ਛੋੜ ਦਿਵਸ ਅਤੇ ਦਿਵਾਲੀ ਦੀਅਾਂ ਸਭ ਨੂੰ ਲੱਖ ਲੱਖ ਮੁਬਾਰਕਾਂ।
ਵਾਹਿਗੁਰੂ ਬਖ਼ਸ਼ਿਸ਼ ਕਰਨ ੲਿਹ ਸ਼ੁੱਭ ਤਿੳੁਹਾਰ ਤੁਹਾਡੀ ਜਿੰਦਗੀ ਚ' ਖੁਸ਼ੀਅਾਂ ਖੇੜੇ ਲੈਕੇ ਅਾਵੇ।
ਰੌਸ਼ਨੀਆਂ ਦੇ ਇਸ ਤਿਉਹਾਰ ਤੇ ਪਰਮਾਤਮਾ ਤੁੁਹਾਡੀ ਜਿੰਦਗੀ ਚੋ ਸਾਰੇ ਹਨੇਰੇ ਦੂਰ ਕਰੇ

07/10/2017

ਬੈਠਾ ਸੋਢੀ ਪਾਤਸਾਹ ਰਾਮਦਾਸ ਸਤਿਗੁਰੂ ਕਹਾਵੈ!! ਪੂਰਨ ਤਾਲ ਖਟਾਇਆ ਅੰਮਿ੍ਤਸਰ ਵਿਚਿ ਜੋਤ ਜਗਾਵੈ!!

ਸੋਢੀ ਸੁਲਤਾਨ ਚੋਥੇ ਪਾਤਸ਼ਾਹ ਧੰਨ ਧੰਨ ਸ੍ੀ ਗੁਰੂ ਰਾਮਦਾਸ ਸਾिਹਬ ਜੀ ਮਹਾਰਾਜ ਜੀ ਦੇ ਅਵਤਾਰ ਦਿਹਾੜੇ ਦੀਅਾਂ ਲੱਖ ਲੱਖ ਵਧਾਈਆ ਹੋਵਨ ਜੀ

05/10/2017

Nissan sunny xl
2012
2 air bag
Abs
White
New car
76000 km
Tyres 60%
97814-00041

02/10/2017

Alto lxi 2015
Pb no
28000 km
All original
2.70000
97814-00041

20/08/2017

For sale

Safari 2011 ex white
Vip no
4.30

Polo 2016 highline
Top model
All original
Pb no
7.80

Verna 2007
Vgt
Silky golden
Pb no
Vip 00 no
Alloy wheel
1.90

Indigo cs 2009
Top model
Electronic adjustment wala
White
Pb no
1.40

All cars r first party cars
97814-00041

20/08/2017

Innova 2013 V
Pb no
1 lac km with record
All original
10.70
97814-00041

20/08/2017

Safari ex
2011
All original
110000 km with service record
Pb no
00 VIP no
4.30 lac
97814-00041

30/07/2017

Timeline Photos

23/07/2017

Sikhisidhak group
Kanpur
Amrit vele da Hukamnama Sri Darbar Sahib Sri Amritsar,
Ang 733,
23-July.-2017

ਸੂਹੀ ਮਹਲਾ ੪ ਘਰੁ ੬ ੴ ਸਤਿਗੁਰ ਪ੍ਰਸਾਦਿ ॥

ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥ ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥ ਰਵਿਦਾਸੁ ਚਮਾਰੁ ਉਸਤਤਿ ਕਰੇ ਹਰਿ ਕੀਰਤਿ ਨਿਮਖ ਇਕ ਗਾਇ ॥ ਪਤਿਤ ਜਾਤਿ ਉਤਮੁ ਭਇਆ ਚਾਰਿ ਵਰਨ ਪਏ ਪਗਿ ਆਇ ॥੨॥

ਰਾਗ ਸੂਹੀ, ਘਰ ੬ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਨੀਵੀਂ ਜਾਤਿ ਵਾਲਾ ਮਨੁੱਖ ਭੀ ਪਰਮਾਤਮਾ ਦਾ ਨਾਮ ਜਪਣ ਨਾਲ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ। (ਜੇ ਯਕੀਨ ਨਹੀਂ ਆਉਂਦਾ, ਤਾਂ ਕਿਸੇ ਪਾਸੋਂ) ਦਾਸੀ ਦੇ ਪੁੱਤਰ ਬਿਦਰ ਦੀ ਗੱਲ ਪੁੱਛ ਵੇਖੋ। ਉਸ ਬਿਦਰ ਦੇ ਘਰ ਵਿਚ ਕ੍ਰਿਸ਼ਨ ਜੀ ਜਾ ਕੇ ਠਹਿਰੇ ਸਨ ॥੧॥ ਹੇ ਸੱਜਣੋ! ਪਰਮਾਤਮਾ ਦੀ ਅਸਚਰਜ ਸਿਫ਼ਤ-ਸਾਲਾਹ ਸੁਣਿਆ ਕਰੋ, ਜਿਸ ਦੀ ਬਰਕਤਿ ਨਾਲ ਹਰੇਕ ਕਿਸਮ ਦਾ ਸਹਿਮ ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਮਾਇਆ ਦੀ) ਭੁੱਖ ਮਿਟ ਜਾਂਦੀ ਹੈ ॥੧॥ ਰਹਾਉ॥ (ਭਗਤ) ਰਵਿਦਾਸ (ਜਾਤਿ ਦਾ) ਚਮਾਰ (ਸੀ, ਉਹ ਪਰਮਾਤਮਾ ਦੀ) ਸਿਫ਼ਤ-ਸਾਲਾਹ ਕਰਦਾ ਸੀ, ਉਹ ਹਰ ਵੇਲੇ ਪ੍ਰਭੂ ਦੀ ਕੀਰਤੀ ਗਾਂਦਾ ਰਹਿੰਦਾ ਸੀ। ਨੀਵੀਂ ਜਾਤਿ ਦਾ ਰਵਿਦਾਸ ਮਹਾਂ ਪੁਰਖ ਬਣ ਗਿਆ। ਚੌਹਾਂ ਵਰਨਾਂ ਦੇ ਮਨੁੱਖ ਉਸ ਦੇ ਪੈਰੀਂ ਆ ਕੇ ਲੱਗ ਪਏ ॥੨॥

🌷🌷🙏🙏🙏🙏🙏🌷🌷
Waheguru Waheguru
Waheguru Waheguru
Waheguru Ji 🌷🌷🌷🌷

22/07/2017

[07/22, 4:45 AM] sikhisidhak Group Kanpur::

sikhisidhak:
AJ DA MUKHWAAK JI:
SACHKHAND SHRI HARMANDAR SAHIB JI TOU:
AMRITSAR
22-07-2017
ANG-688*

ਧਨਾਸਰੀ ਮਹਲਾ ੧ ॥
ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥

ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ। ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ। ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ। ਹੇ ਨਾਨਕ! (ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ-ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤਿ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼)।੧।

🌺🌺🙏🙏🙏🙏🙏🌺🌺
Waheguru Waheguru
Waheguru Waheguru
Waheguru ji 🌺🌺🌺🌺

18/07/2017

*🙏ਸ੍ਰੀ ਹਰਿ ਕਿ੍ਸ਼ਨ ਧਿਆਈਐ ਜਿਸ ਡਿਠੇ ਸਭਿ ਦੁਖਿ ਜਾਇ ।।*
*ਸਮੂੰਹ ਸੰਗਤ ਨੂੰ ਧੰਨ-ਧੰਨ ਸ੍ਰੀ ਗੁਰੂ ਹਰਕਿ੍ਸ਼ਨ ਸਾਿਹਬ ਜੀ ਦੇ ਪ੍ਕਕਾਸ਼ ਪੁਰਬ ਦੀਆਂ ਬਹੁਤ-ਬਹੁਤ ਮੁਬਾਰਕਾਂ ਜੀ*🙏

09/07/2017

WAHEGURU JIO

26/06/2017

ਈਦ ਮੁਬਾਰਕ ਹੋਵੇ

19/06/2017

Waheguru ji

17/06/2017

[06/17, 4:30 AM] sikhisidhak Group Kanpur::
sikhisidhak:
AJ DA MUKHWAAK JI:
SACHKHAND SHRI HARMANDAR SAHIB JI TOU:
AMRITSAR
17-06-2017
ANG-692

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ
ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ਹ੍ਹ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥

ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ। ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ।੧।ਰਹਾਉ। ਵਹੁਟੀ, ਪੁੱਤਰ, ਸਰੀਰ, ਘਰ, ਦੌਲਤ-ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ।੧। ਅਜਾਮਲ, ਗਜ, ਗਨਿਕਾ-ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ।੨।

🌺🌺🙏🙏🙏🙏🙏🌺🌺
Waheguru Waheguru
Waheguru Waheguru
Waheguru Ji 🌺🌺🌺🌺

12/06/2017

Alto k10 vxi 2012
White
All new car
Non accident guaranteed
70000 km
2.50
97814-00041

11/06/2017

Waheguru jio

05/06/2017

[6/5, 4:30 AM] sikhisidhak group: Kanpur:

sikhisidhak:
AJ DA MUKHWAAK JI:
SACHKHAND SHRI HARMANDAR SAHIB JI TOU:
AMRITSAR
05-06-2017
ANG-730*

ਸੂਹੀ ਮਹਲਾ ੧ ॥

ਕਉਣ ਤਰਾਜੀ ਕਵਣੁ ਤੁਲਾ ਤੇਰਾ ਕਵਣੁ ਸਰਾਫੁ ਬੁਲਾਵਾ ॥ ਕਉਣੁ ਗੁਰੂ ਕੈ ਪਹਿ ਦੀਖਿਆ ਲੇਵਾ ਕੈ ਪਹਿ ਮੁਲੁ ਕਰਾਵਾ ॥੧॥ ਮੇਰੇ ਲਾਲ ਜੀਉ ਤੇਰਾ ਅੰਤੁ ਨ ਜਾਣਾ ॥ ਤੂੰ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਤੂੰ ਆਪੇ ਸਰਬ ਸਮਾਣਾ ॥੧॥ ਰਹਾਉ ॥ ਮਨੁ ਤਾਰਾਜੀ ਚਿਤੁ ਤੁਲਾ ਤੇਰੀ ਸੇਵ ਸਰਾਫੁ ਕਮਾਵਾ ॥ ਘਟ ਹੀ ਭੀਤਰਿ ਸੋ ਸਹੁ ਤੋਲੀ ਇਨ ਬਿਧਿ ਚਿਤੁ ਰਹਾਵਾ ॥੨॥

ਹੇ ਪ੍ਰਭੂ! ਕੋਈ ਐਸੀ ਤੱਕੜੀ ਨਹੀਂ ਕੋਈ ਐਸਾ ਵੱਟਾ ਨਹੀਂ (ਜੋ ਤੇਰੇ ਗੁਣਾਂ ਦਾ ਅੰਦਾਜ਼ਾ ਲਾ ਸਕਣ), ਕੋਈ ਐਸਾ ਸਰਾਫ਼ ਨਹੀਂ ਜਿਸ ਨੂੰ ਮੈਂ (ਤੇਰੇ ਗੁਣਾਂ ਦਾ ਅੰਦਾਜ਼ਾ ਲਾਣ ਵਾਸਤੇ) ਸੱਦ ਸਕਾਂ। ਮੈਨੂੰ ਕੋਈ ਐਸਾ ਉਸਤਾਦ ਨਹੀਂ ਦਿੱਸਦਾ ਜਿਸ ਪਾਸੋਂ ਮੈਂ ਤੇਰਾ ਮੁੱਲ ਪਵਾ ਸਕਾਂ ਜਾਂ ਮੁੱਲ ਪਾਣ ਦੀ ਜਾਚ ਸਿੱਖ ਸਕਾਂ ॥੧॥ ਹੇ ਮੇਰੇ ਸੋਹਣੇ ਪ੍ਰਭੂ ਜੀ! ਮੈਂ ਤੇਰੇ ਗੁਣਾਂ ਦਾ ਅੰਤ ਨਹੀਂ ਜਾਣ ਸਕਦਾ (ਮੈਨੂੰ ਇਹ ਸਮਝ ਨਹੀਂ ਆ ਸਕਦੀ ਕਿ ਤੇਰੇ ਵਿਚ ਕਿਤਨੀਆਂ ਕੁ ਸਿਫ਼ਤਾਂ ਹਨ)। ਤੂੰ ਪਾਣੀ ਵਿਚ ਭਰਪੂਰ ਹੈਂ, ਤੂੰ ਧਰਤੀ ਦੇ ਅੰਦਰ ਵਿਆਪਕ ਹੈਂ, ਤੂੰ ਆਕਾਸ਼ ਵਿਚ ਹਰ ਥਾਂ ਮੌਜੂਦ ਹੈਂ,ਤੂੰ ਆਪ ਹੀ ਸਭ ਜੀਵਾਂ ਵਿਚ ਸਭ ਥਾਵਾਂ ਵਿਚ ਸਮਾਇਆ ਹੋਇਆ ਹੈਂ ॥੧॥ ਰਹਾਉ ॥ ਹੇ ਪ੍ਰਭੂ! ਜੇ ਮੇਰਾ ਮਨ ਤੱਕੜੀ ਬਣ ਜਾਏ, ਜੇ ਮੇਰਾ ਚਿੱਤ ਤੋਲਣ ਵਾਲਾ ਵੱਟਾ ਬਣ ਜਾਏ, ਜੇ ਮੈਂ ਤੇਰੀ ਸੇਵਾ ਕਰ ਸਕਾਂ, ਤੇਰਾ ਸਿਮਰਨ ਕਰ ਸਕਾਂ (ਜੇ ਇਹ ਸੇਵਾ-ਸਿਮਰਨ ਮੇਰੇ ਵਾਸਤੇ) ਸਰਾਫ਼ ਬਣ ਜਾਏ, (ਤੇਰੇ ਗੁਣਾਂ ਦਾ ਮੈਂ ਅੰਤ ਤਾਂ ਨਹੀਂ ਪਾ ਸਕਾਂਗਾ,ਪਰ) ਇਹਨਾਂ ਤਰੀਕਿਆਂ ਨਾਲ ਮੈਂ ਆਪਣੇ ਚਿੱਤ ਨੂੰ ਤੇਰੇ ਚਰਨਾਂ ਵਿਚ ਟਿਕਾ ਕੇ ਰੱਖ ਸਕਾਂਗਾ। (ਹੇ ਭਾਈ!) ਮੈਂ ਆਪਣੇ ਹਿਰਦੇ ਵਿਚ ਹੀ ਉਸ ਖਸਮ-ਪ੍ਰਭੂ ਨੂੰ ਬੈਠਾ ਜਾਚ ਸਕਾਂਗਾ ॥੨॥

🌹🌹🙏🙏🙏🙏🙏🌹🌹
Waheguru Waheguru
Waheguru waheguru
Waheguru Ji 🌹🌹🌹🌹

02/06/2017

[06/02, 4:30 AM] sikhisidhak group: Kanpur:

sikhisidhak:
AJ DA MUKHWAK JI:
SACHKHAND SHRI HARMANDAR SAHIB JI TOU:
AMRITSAR
02-06-2017
ANG-683*

ਧਨਾਸਰੀ ਮਹਲਾ ੫ ਘਰੁ ੧੨
ੴ ਸਤਿਗੁਰ ਪ੍ਰਸਾਦਿ ॥
ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥

ਰਾਗ ਧਨਾਸਰੀ, ਘਰ ੧੨ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ।ਰਹਾਉ। ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ।੧। ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ।੨।

🌹🌹🙏🙏🙏🙏🙏🌹🌹
Waheguru Waheguru
Waheguru Waheguru
Waheguru Ji 🌹🌹🌹🌹

29/05/2017

🥀ਸ਼ਹੀਦਾ ਦੇ ਸਰਤਾਜ ਪੰਚਮ ਪਾਤਸ਼ਾਹ🥀
💐🥀ਸ਼੍ਰੀ ਗੁਰੂ ਅਰਜਨ ਦੇਵ ਜੀ ਦੇ🥀💐💐💐💐💐💐
🥀ਸ਼ਹੀਦੀ ਦਿਹਾੜੇ ਤੇ🥀
🥀ਕੋਟਿ-ਕੋਟਿ ਪ੍ਰਣਾਮ ਜੀ🥀🙏🙏🙏🙏👏👏👏

28/05/2017

[05/28 4:30 AM sikhisidhak Group Kanpur]

sikhisidhak:
AJ DA MUKHWAAK JI:
SACHKHAND SHRI HARMANDAR SAHIB JI TOU:
AMRITSAR
28-05-2017
ANG-564*

ਵਡਹੰਸੁ ਮਹਲਾ ੫ ਘਰੁ ੨

ੴ ਸਤਿਗੁਰ ਪ੍ਰਸਾਦਿ ॥ ਮੇਰੈ ਅੰਤਰਿ ਲੋਚਾ ਮਿਲਣ ਕੀ ਪਿਆਰੇ ਹਉ ਕਿਉ ਪਾਈ ਗੁਰ ਪੂਰੇ ॥ ਜੇ ਸਉ ਖੇਲ ਖੇਲਾਈਐ ਬਾਲਕੁ ਰਹਿ ਨ ਸਕੈ ਬਿਨੁ ਖੀਰੇ ॥ ਮੇਰੈ ਅੰਤਰਿ ਭੁਖ ਨ ਉਤਰੈ ਅੰਮਾਲੀ ਜੇ ਸਉ ਭੋਜਨ ਮੈ ਨੀਰੇ ॥ਮੇਰੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਬਿਨੁ ਦਰਸਨ ਕਿਉ ਮਨੁ ਧੀਰੇ ॥੧॥ ਸੁਣਿ ਸਜਣ ਮੇਰੇ ਪ੍ਰੀਤਮ ਭਾਈ ਮੈ ਮੇਲਿਹੁਮਿਤ੍ਰੁ ਸੁਖਦਾਤਾ ॥ ਓਹੁ ਜੀਅ ਕੀ ਮੇਰੀ ਸਭ ਬੇਦਨ ਜਾਣੈ ਨਿਤ ਸੁਣਾਵੈ ਹਰਿ ਕੀਆ ਬਾਤਾ ॥ ਹਉ ਇਕੁ ਖਿਨੁ ਤਿਸੁ ਬਿਨੁ ਰਹਿ ਨ ਸਕਾ ਜਿਉ ਚਾਤ੍ਰਿਕੁ ਜਲ ਕਉ ਬਿਲਲਾਤਾ॥ ਹਉ ਕਿਆ ਗੁਣ ਤੇਰੇ ਸਾਰਿ ਸਮਾਲੀ ਮੈ ਨਿਰਗੁਣ ਕਉ ਰਖਿ ਲੇਤਾ ॥੨॥

ਰਾਗ ਵਡਹੰਸ , ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਹੇ ਪਿਆਰੇ! ਮੇਰੇ ਮਨ ਵਿਚ (ਗੁਰੂ ਨੂੰ) ਮਿਲਣ ਦੀ ਤਾਂਘ ਹੈ, ਮੈਂ ਕਿਸ ਤਰ੍ਹਾਂ ਪੂਰੇ ਗੁਰੂ ਨੂੰ ਲੱਭਾਂ? ਜੇ ਬਾਲਕ ਨੂੰ ਸੌ ਖੇਡਾਂ ਨਾਲ ਖਿਡਾਇਆ ਜਾਏ (ਪਰਚਾਇਆ ਜਾਏ), ਤਾਂ ਭੀ ਉਹ ਦੁੱਧ ਤੋਂ ਬਿਨਾ ਨਹੀਂ ਰਹਿ ਸਕਦਾ। (ਤਿਵੇਂ ਹੀ) ਹੇ ਸਖੀ! ਜੇ ਮੈਨੂੰ ਸੌ ਭੋਜਨ ਭੀ ਦਿੱਤੇ ਜਾਣ, ਤਾਂ ਭੀ ਮੇਰੇ ਅੰਦਰ (ਵੱਸਦੀ ਪ੍ਰਭੂ-ਮਿਲਾਪ ਦੀ) ਭੁੱਖ ਲਹਿ ਨਹੀਂ ਸਕਦੀ। ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਪਿਆਰੇ ਪ੍ਰਭੂ ਦਾ ਪ੍ਰੇਮ ਵੱਸ ਰਿਹਾ ਹੈ, ਤੇ (ਉਸ ਦੇ) ਦਰਸਨ ਤੋਂ ਬਿਨਾ ਮੇਰਾ ਮਨ ਸ਼ਾਂਤੀ ਨਹੀਂ ਹਾਸਲ ਕਰ ਸਕਦਾ ॥੧॥ ਹੇ ਮੇਰੇ ਸੱਜਣ! ਹੇ ਮੇਰੇ ਪਿਆਰੇ ਵੀਰ! (ਮੇਰੀ ਬੇਨਤੀ) ਸੁਣ! ਤੇ ਮੈਨੂੰ ਆਤਮਕ ਆਨੰਦ ਦੇਣ ਵਾਲਾ ਮਿਤ੍ਰ-ਗੁਰੂ ਮਿਲਾ। ਉਹ (ਗੁਰੂ) ਮੇਰੀ ਜਿੰਦ ਦੀ ਸਾਰੀ ਪੀੜਾ ਜਾਣਦਾ ਹੈ, ਤੇ ਮੈਨੂੰ ਪਰਮਾਤਮਾ ਦੀ ਸਿਫ਼ਤ-ਸਾਲਾਹ ਦੀਆਂ ਗੱਲਾਂ ਸੁਣਾਂਦਾ ਹੈ। ਮੈਂ ਉਸ (ਪਰਮਾਤਮਾ) ਤੋਂ ਬਿਨਾ ਰਤਾ ਭਰ ਸਮਾ ਭੀ ਨਹੀਂ ਰਹਿ ਸਕਦਾ (ਮੇਰੀ ਹਾਲਤ ਇੰਜ ਹੈ) ਜਿਵੇਂ ਪਪੀਹਾ ਵਰਖਾ ਦੀ ਬੂੰਦ ਦੀ ਖ਼ਾਤਰ ਵਿਲਕਦਾ ਹੈ। (ਹੇ ਪ੍ਰਭੂ!) ਤੇਰੇ ਕੇਹੜੇ ਕੇਹੜੇ ਗੁਣ ਚੇਤੇ ਕਰ ਕੇ ਮੈਂ ਆਪਣੇ ਹਿਰਦੇ ਵਿਚ ਵਸਾਵਾਂ? ਤੂੰ ਮੈਨੂੰ ਗੁਣ-ਹੀਣ ਨੂੰ (ਸਦਾ) ਬਚਾ ਲੈਂਦਾ ਹੈਂ ॥੨॥

💐💐🙏🙏🙏🙏🙏💐💐
Waheguru Waheguru
Waheguru Waheguru
Waheguru Ji 💐💐💐💐

27/05/2017

[05/27, 4:30 AM] sikhisidhak Group Kanpur::

sikhisidhak:
AJ DA MUKHWAK JI:
SACHKHAND SHRI HARMANDAR SAHIB JI TOU:
AMRITSAR
27-05-2017
ANG-740*

ਸੂਹੀ ਮਹਲਾ ੫ ॥
ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥

ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਹਾਂ, ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ।੧। ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ। ਮੈਂ (ਗੁਰੂ ਦੇ) ਦਰਸਨ ਤੋਂ ਸਦਕੇ
ਜਾਂਦਾ ਹਾਂ। ਗੁਰੂ ਦੇ ਕੋਮਲ ਚਰਨਾਂ ਨੂੰ ਮੈਂ ਆਪਣੇ ਮਨ ਦਾ ਜਿੰਦ ਦਾ ਆਸਰਾ ਬਣਾਂਦਾ ਹਾਂ।੧।ਰਹਾਉ। ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਮੈਂ ਜਨਮ ਮਰਨ ਦਾ ਗੇੜ ਮੁਕਾ ਲਿਆ ਹੈ, ਅਤੇ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣ ਕੇ (ਇਸ ਨੂੰ
ਮੈਂ ਆਪਣੇ ਜੀਵਨ ਦਾ) ਆਸਰਾ ਬਣਾ ਰਿਹਾ ਹਾਂ।੨।

🌷🌷🙏🙏🙏🙏🙏🌷🌷
Waheguru Waheguru
Waheguru Waheguru
Waheguru Ji 🌷🌷🌷🌷

25/05/2017

Alto k10 vxi
2011
Silver.
56000 km
All new car
Tyres 70%
Price 245000
97814-00041

25/05/2017

[05/25, 4:30 AM] sikhisidhak Group Kanpur::

sikhisidhak:
AJ DA MUKHWAAK JI:
SACHKHAND SHRI HARMANDAR SAHIB JI TOU:
AMRITSAR
25-05-2017
ANG-750*

ਸੂਹੀ ਮਹਲਾ ੫ ॥
ਸਗਲ ਤਿਆਗਿ ਗੁਰ ਸਰਣੀ ਆਇਆ ਰਾਖਹੁ ਰਾਖਨਹਾਰੇ ॥ ਜਿਤੁ ਤੂ ਲਾਵਹਿ ਤਿਤੁ ਹਮ ਲਾਗਹ ਕਿਆ ਏਹਿ ਜੰਤ ਵਿਚਾਰੇ ॥੧॥ ਮੇਰੇ ਰਾਮ ਜੀ ਤੂੰ ਪ੍ਰਭ ਅੰਤਰਜਾਮੀ ॥ ਕਰਿ ਕਿਰਪਾ ਗੁਰਦੇਵ ਦਇਆਲਾ ਗੁਣ ਗਾਵਾ ਨਿਤ ਸੁਆਮੀ ॥੧॥ ਰਹਾਉ ॥ ਆਠ ਪਹਰ ਪ੍ਰਭੁ ਅਪਨਾ ਧਿਆਈਐ ਗੁਰ ਪ੍ਰਸਾਦਿ ਭਉ ਤਰੀਐ ॥ ਆਪੁ ਤਿਆਗਿ ਹੋਈਐ ਸਭ ਰੇਣਾ ਜੀਵਤਿਆ ਇਉ ਮਰੀਐ ॥੨॥

ਹੇ ਰੱਖਿਆ ਕਰਨ ਦੇ ਸਮਰਥ ਪ੍ਰਭੂ! ਮੇਰੀ ਰੱਖਿਆ ਕਰ। ਮੈਂ ਸਾਰੇ (ਆਸਰੇ) ਛੱਡ ਕੇ ਗੁਰੂ ਦੀ ਸਰਨ ਆ ਪਿਆ ਹਾਂ। ਹੇ ਪ੍ਰਭੂ! ਇਹਨਾਂ ਜੀਵਾਂ ਵਿਚਾਰਿਆਂ ਦੀ ਕੀਹ ਪਾਂਇਆਂ ਹੈ? ਤੂੰ ਜਿਸ ਕੰਮ ਵਿਚ ਅਸਾਂ ਜੀਵਾਂ ਨੂੰ ਲਾ ਦੇਂਦਾ ਹੈਂ, ਅਸੀਂ ਉਸ ਕੰਮ ਵਿਚ ਲੱਗ ਪੈਂਦੇ ਹਾਂ।੧। ਹੇ ਮੇਰੇ ਰਾਮ ਜੀ! ਹੇ ਮੇਰੇ ਪ੍ਰਭੂ! ਤੂੰ (ਮੇਰੇ) ਦਿਲ ਦੀ ਜਾਣਨ ਵਾਲਾ ਹੈਂ। ਹੇ ਦਇਆ ਦੇ ਘਰ ਗੁਰਦੇਵ! ਹੇ ਸੁਆਮੀ! ਮੇਹਰ ਕਰ, ਮੈਂ ਸਦਾ ਤੇਰੇ ਗੁਣ ਗਾਂਦਾ ਰਹਾਂ।੧।ਰਹਾਉ। ਅੱਠੇ ਪਹਰ ਆਪਣੇ ਮਾਲਕ-ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ, (ਇਸ ਤਰ੍ਹਾਂ) ਗੁਰੂ ਦੀ ਕਿਰਪਾ ਨਾਲ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ। ਆਪਾ-ਭਾਵ ਛੱਡ ਕੇ ਗੁਰੂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ, ਇਸ ਤਰ੍ਹਾਂ ਦੁਨੀਆ ਦੀ ਕਿਰਤ-ਕਾਰ ਕਰਦਿਆਂ ਹੀ ਨਿਰਮੋਹ ਹੋ ਜਾਈਦਾ ਹੈ ॥੨॥

🌹🌹🙏🙏🙏🙏🙏🌹🌹
Waheguru Waheguru
Waheguru Waheguru
Waheguru Ji 🌹🌹🌹🌹

24/05/2017

BABA CARS ZIRA

Hi friends plz like my page
Regarding car sale n purchase

Plz must share it on ur walls
Keep supporting
Thanx

Limo Service

Want your business to be the top-listed Autos & Automotive Service in Zira?
Click here to claim your Sponsored Listing.

Telephone

Website

Address


Makhu Road Zira
Zira
142047

Other Zira autos & automotive services (show all)
MALIK WAQAS IQBAL MALIK WAQAS IQBAL
Zira, 142047

اور جب ہم ضد پے آجائے تو ضد دیکھتے ہیں نفع نقصان نہیں

Detailing By Singh Detailing By Singh
Detailing By Singh , Aman Nagar
Zira

Unmatched hydrophobicity & protection Keeps exterior looking new and helps your car stay cleaner longer Protect the car from most scratches, dirt and chemical contaminants No side...

Al kharj Autos ND Service center Al kharj Autos ND Service center
Zira, 142047

Autos parts

Sultan Motors vehari Sultan Motors vehari
Zira, 142047

MONGA CARS ZIRA MONGA CARS ZIRA
Monga Car Wash, Ferozepur Road Near Flyover
Zira, 142047

*Deals in Luxuary cars sale & purchase. *Car detailing and washing.

Get  Your Car Fully Serviced in the Car Market Get Your Car Fully Serviced in the Car Market
Zira, 142047

you can see different look after service

Bajaj Auto - Namdev Motors - Zira Bajaj Auto - Namdev Motors - Zira
New Talwandi Road
Zira, 142047

Bajaj is a Global Motorcycle Specialist loved by customers in more than 70 countries.Market Leader in Punjab : Namdev Motors is the Trusted Bajaj Dealership near you.

Ekam Tvs Ekam Tvs
Zira, 142047

Tvs Showroom in ZIRA

Friends AUTO EV MAKHU Friends AUTO EV MAKHU
Friends Auto Mallan Wala Road
Zira, 142044

DEALS IN ELECTRONIC VEHICLES

Sheer Brother Rent car Sheer Brother Rent car
Zira, 142047

Tata Motors Cars Tata Motors Cars
Amritsar Road, Near Hp Petrol Pump
Zira, 142047