ਰਮੇਸ਼ ਖਿਆਲਾ
Politician
ਮੀਰੀ ਪੀਰੀ ਦੇ ਮਾਲਕ, ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ...
ਆਪ ਸਭ ਨੂੰ ਈਦ-ਉਲ-ਅਜ਼ਹਾ (ਬਕਰੀਦ) ਦੀ ਮੁਬਾਰਕਬਾਦ।
ਕੁੱਝ ਕਿਹਾ ਤਾਂ ਹਨੇਰਾ ਜਰੇਗਾ ਕਿਵੇਂ
ਚੁੱਪ ਰਿਹਾ ਤਾਂ ਸ਼ਮਾਦਾਨ ਕੀ ਕਹਿਣਗੇ।
ਪੰਜਾਬੀ ਦੇ ਪ੍ਰਸਿੱਧ ਸ਼ਾਇਰ ਸੁਰਜੀਤ ਪਾਤਰ ਜੀ ਦਾ ਅਕਾਲ ਚਲਾਣਾ ਬਹੁਤ ਹੀ ਦੁਖਦਾਈ ਹੈ। ਉਨਾਂ ਨੇ ਪੰਜਾਬੀ ਸਾਹਿਤ ਨੂੰ ਬਹੁਤ ਹੀ ਅਮੀਰੀ ਬਖਸ਼ੀ। ਉਹਨਾਂ ਦਾ ਸਦੀਵੀ ਵਿਛੋੜਾ ਉਹਨਾਂ ਦੇ ਪਰਿਵਾਰ ਲਈ ਹੀ ਨਹੀਂ ਬਲਕਿ ਸਮੁੱਚੇ ਪੰਜਾਬੀ ਜਗਤ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਪਰਮਾਤਮਾ ਉਹਨਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਉਨ੍ਹਾਂ ਦੇ ਪਰਿਵਾਰ ਤੇ ਉਹਨਾਂ ਨੂੰ ਚਾਹੁਣ ਵਾਲਿਆਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ।
ਤੂੰ ਮੱਘਦਾ ਰਹੀਂ ਵੇ ਸੂਰਜਾ ਕੰਮੀਆਂ ਦੇ ਵਿਹੜੇ !
ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਦੇਸ਼ ਦੀ ਤਰੱਕੀ 'ਚ ਵੱਡਮੁੱਲਾ ਯੋਗਦਾਨ ਪਾਉਣ ਵਾਲੇ ਮਿਹਨਤੀ ਮਜ਼ਦੂਰ, ਕਿਰਤੀ, ਕਾਮਿਆਂ ਨੂੰ ਬਹੁਤ-ਬਹੁਤ ਵਧਾਈਆਂ...