Peer Budhu Shah Sewa Society Sadhaura

Peer Budhu Shah Sewa Society Sadhaura

Contact information, map and directions, contact form, opening hours, services, ratings, photos, videos and announcements from Peer Budhu Shah Sewa Society Sadhaura, Community Organization, .

12/06/2023

ੴਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿੴ
ਬੇਨਤੀ ਹੇ ਕਿ ਧੰਨ ਧੰਨ ਗੁਰੂ ਗੋਬਿੰਦ ਸਿੰਘ ਜੀ ਦੇ ਪਰਮ ਸੇਵਕ ਧੰਨ ਧੰਨ ਸ਼ਹੀਦ ਪੀਰ ਬੁੱਧੂ ਸ਼ਾਹ ਜੀ ਦਾ ਜਨਮ ਦਿਵਸ 13-06-2023 ਦਿਨ ਮੰਗਲਵਾਰ ਨੂੰ ਗੁਰੂਦੁਆਰਾ ਜਨਮ ਅਸਥਾਨ ਸ਼ਹੀਦ ਪੀਰ ਬੁੱਧੂ ਸ਼ਾਹ ਸਾਢੌਰਾ ਸਾਹਿਬ ਵਿਖੇ ਬੜੀ ਸ਼ਰਧਾ ਅਤੇ ਉਤਸਾਹ ਨਾਲ ਮਨਾਇਆ ਜਾ ਰਿਹਾ ਹੈ ਸਮੁਹ ਸੰਗਤ ਦੇ ਚਰਨਾਂ ਵਿੱਚ ਬੇਨਤੀ ਹੈ ਕਿ ਦਿਤੇ ਗਏ ਪ੍ਰੋਗਰਾਮ ਅਨੁਸਾਰ ਪਹੁੰਚਨ ਦੀ ਕਿਰਪਾਲਤਾ ਕਰੋ ਅਤੇ ਗੁਰੂ ਘਰ ਦੀਆ ਖੁਸ਼ੀਆ ਪ੍ਰਾਪਤ ਕਰੋ ਜੀੴ
ਕੀਰਤਨ ਦਰਬਾਰ
9.00ਵਜੇ ਸਵੇਰੇ ਤੋ 1.30ਵਜੇ ਦੁਪਹਿਰ ਤਕ ( ਗੁਰੂ ਕਾ ਲੰਗਰ ਅਤੁੱਟ ਵਰਤੇਗਾ ਜੀ)

Photos from Peer Budhu Shah Sewa Society Sadhaura's post 15/03/2022

ਧੰਨ ਧੰਨ ਗੁਰੂ ਗੋਬਿੰਦ ਸਿੰਘ ਜੀ ਦੇ ਪਰਮ ਸੇਵਕ ਧੰਨ ਧੰਨ ਸ਼ਹੀਦ ਪੀਰ ਬੁੱਧੂ ਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 21/03/2022 ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਤੋ 4ਵਜੇ ਤਕ ਅਨਾਜ ਮੰਡੀ ਸਾਢੌਰਾ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਜਿਸ ਵਿਚ ਪੰਥ ਦੇ ਮਹਾਨ ਕਥਾਵਾਚਕ, ਕੀਰਤਨੀਏ, ਢਾਡੀ ਜਥੇ ਪੁੱਜ ਰਹੇ ਹਨ ਆਪ ਜੀ ਦੇ ਚਰਨਾਂ ਵਿਚ ਬੇਨਤੀ ਹੈ ਕਿ ਦਿੱਤੇ ਗਏ ਪ੍ਰੋਗਰਾਮ ਅਨੁਸਾਰ ਪੁੱਜਣ ਦੀ ਕ੍ਰਿਪਾਲਤਾ ਕਰੋ ਅਤੇ ਗੁਰੂ-ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ
( ਗੁਰੂ ਕਾ ਲੰਗਰ ਅਤੁੱਟ ਵਰਤੇਗਾ ਜੀ)

ਦਾਸਰੇ -
ਗੁਰੂਦੁਆਰਾ ਪੀਰ ਬੁੱਧੂ ਸ਼ਾਹ ਪ੍ਰਬੰਧਕ ਕਮੇਟੀ ਅਤੇ ਸੇਵਾ ਸੁਸਾਇਟੀ ਸਾਢੌਰਾ

Website